21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਜ਼੍ਹਬੀ ਸਿੱਖ ਸਮਾਜ ਵਲੋਂ ਸੰਮੇਲਨ 31 ਨੂੰ

ਅਜੀਤ ਡੈਸਕ 29-01-2026
ਮਾਨਸਾ, 28 ਜਨਵਰੀ (ਸ.ਰਿ.)- ਮਜ਼੍ਹਬੀ ਸਿੱਖ ਸਮਾਜ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਨੂੰ ਸਮਰਪਿਤ ਸੰਮੇਲਨ 31 ਜਨਵਰੀ ਨੂੰ ਸਵੇਰੇ 10 ਵਜੇ ਸਥਾਨਕ ਪੈਨਸ਼ਨਰ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਰਸ਼ਨ ਸਿੰਘ ਸੰਗਰ ਨੇ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਰੰਘਰੇਟਾ ਦਲ ਪੰਜਾਬ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਕਾਰਕੁਨ ਤੇ ਵਿਚਾਰਵਾਨ ਸ਼ਾਮਿਲ ਹੋਣਗੇ |
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।