18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 19-02-2026
ਬਰੇਟਾ, 18 ਫਰਵਰੀ (ਸ਼ਰਮਾ)- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਿਖੇ ਕੇਅਰਿੰਗ ਸੋਲਜ ਫਾਊਾਡੇਸ਼ਨ ਲਖਨਊ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਅਫ਼ਸਰ ਸੰਜੀਵ ਵਰਮਾ ਨੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਅਤੇ ਇਸ ਦੇ ਇਲਾਜ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੋ੍ਰਟੀਨ ਲੈਣ ਵੱਧ ਤੋਂ ਵੱਧ ਪਾਣੀ ਪੀਣ ਲਈ ਅਤੇ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਭਾਰਤ ਦੀਪ ਗਰਗ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ 'ਚ ਆਉਣ ਵਾਲੀਆਂ ਮੁਸ਼ਕਿਲਾਂ ਨਾਲ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਆਰ.ਐਮ.ਪੀ.ਆਈ. ਦੀ ਚੰਡੀਗੜ੍ਹ ਰੈਲੀ 'ਚ ਹਜ਼ਾਰਾਂ ਲੋਕ ਪਹੁੰਚਣਗੇ-ਮਹੀਪਾਲ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।