04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪਿੰਡ ਮੰਡੇਰ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 09-03-2026

ਬਰੇਟਾ, 8 ਮਾਰਚ (ਪਾਲ ਸਿੰਘ ਮੰਡੇਰ)-ਨੇੜਲੇ ਪਿੰਡ ਮੰਡੇਰ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਜੀਵਨ ਸਿੰਘ ਘਰਾਚੋਂ ਦੇ ਕਵੀਸ਼ਰੀ ਜਥੇ ਵਲੋਂ ਭਗਤ ਧੰਨਾ ਜੀ ਜਨਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ, ਹਰਨੇਕ ਸਿੰਘ ਮੰਡੇਰ, ਸੁਖਦੇਵ ਸਿੰਘ ਸੁੱਖਾ ਨੰਬਰਦਾਰ, ਸੁਰਜੀਤ ਸਿੰਘ, ਦਰਸ਼ਨ ਸਿੰਘ, ਸੁਖਦਰਸ਼ਨ ਸ਼ਰਮਾ, ਜਗਦੇਵ ਸਿੰਘ, ਜਗਪਾਲ ਸਿੰਘ, ਮਹਾਸ਼ਾ ਸਿੰਘ ਸਾਬਕਾ ਸਰਪੰਚ, ਹਰਕੇਸ਼ ਸ਼ਰਮਾ, ਜਗਸੀਰ ਸ਼ਰਮਾ, ਰਣਜੀਤ ਸਿੰਘ ਮੰਡੇਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 14 ਦੀ ਮੋਗਾ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਜਗਦੀਪ ਸਿੰਘ ਨਕੱਈ <br/> ਅਗਲੀ ਖ਼ਬਰ ਕੋਟਗੁਰੂ ਸਬ ਮਾਈਨਰ 'ਚ ਪਿਆ 10 ਦਿਨਾਂ ਦੇ ਬਾਅਦ ਦੂਜੀ ਵਾਰ ਪਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।