04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ 'ਚ ਮਹਿਲਾਵਾਂ ਨਾਲ ਧੋਖਾ ਕੀਤਾ-ਗਗਨਦੀਪ ਸ਼ਰਮਾ

ਅਜੀਤ ਡੈਸਕ 09-03-2026
ਬਰੇਟਾ, 8 ਮਾਰਚ (ਪਾਲ ਸਿੰਘ ਮੰਡੇਰ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਨਿਰਾ ਝੂਠ ਦਾ ਪੁਲੰਦਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਬਰੇਟਾ ਨੇ ਕੀਤਾ | ਉਨ੍ਹਾਂ ਕਿਹਾ ਕਿ ਬਜਟ 'ਚ ਮਹਿਲਾਵਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਪਿਛਲੇ 48 ਮਹੀਨਿਆਂ ਦਾ 48 ਹਜ਼ਾਰ ਦੇਣ ਦੀ ਬਜਾਏ ਸਿਰਫ਼ 1000 ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਤੋਂ ਇਲਾਵਾ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ, ਕਿਸਾਨਾਂ-ਮਜਦੂਰਾਂ ਅਤੇ ਮੱਧ ਵਰਗ ਲਈ ਵੀ ਬਜਟ 'ਚ ਕੁਝ ਨਹੀਂ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਸੂਬੇ ਦੇ ਲੋਕਾਂ ਨਾਲ ਧੋਖਾ-ਕੇ.ਐੱਸ. ਮਠਾੜੂ <br/> ਅਗਲੀ ਖ਼ਬਰ ਨਹਿਰੂ ਕਾਲਜ ਦੀ 56ਵੀਂ ਸਾਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।