04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੰਡਰ-23 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ 11 ਨੂੰ

ਅਜੀਤ ਡੈਸਕ 09-03-2026
ਮਾਨਸਾ, 8 ਮਾਰਚ (ਸੱਭਿ.ਪ੍ਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਦੀ ਜ਼ਿਲ੍ਹੇ ਦੀ ਸਬ-ਕਮੇਟੀ ਵਲੋਂ ਅੰਡਰ-23 ਸਾਲ ਜ਼ਿਲ੍ਹਾ ਪੱਧਰੀ ਕਿ੍ਕਟ ਟੀਮ ਦੀ ਚੋਣ ਲਈ ਖਿਡਾਰੀਆਂ ਦੇ ਟਰਾਇਲ 11 ਮਾਰਚ ਨੂੰ ਸਥਾਨਕ ਖ਼ਾਲਸਾ ਸਕੂਲ ਦੇ ਕਿ੍ਕਟ ਖੇਡ ਸਟੇਡੀਅਮ ਵਿਖੇ ਸਵੇਰੇ 10 ਵਜੇ ਲਏ ਜਾਣਗੇ | ਕਮੇਟੀ ਮੈਂਬਰ ਕਮਲ ਅਰੋੜਾ ਨੇ ਦੱਸਿਆ ਕਿ 1 ਸਤੰਬਰ 2003 ਜਾਂ ਇਸ ਤੋਂ ਬਾਅਦ ਜਨਮ ਲਏ ਖਿਡਾਰੀ ਭਾਗ ਲੈ ਸਕਦੇ ਹਨ |
ਪਿਛਲੀ ਖ਼ਬਰ ਪਿੰਡ ਭੰਮੇ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਸੂਬੇ ਦੇ ਲੋਕਾਂ ਨਾਲ ਧੋਖਾ-ਕੇ.ਐੱਸ. ਮਠਾੜੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।