05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਦੀ ਕਮਿਊਨਿਟੀ ਵੈੱਲਫੇਅਰ ਸੁਸਾਇਟੀ ਵਲੋਂ ਐਂਬੂਲੈਂਸ ਸੇਵਾ ਦੀ ਸ਼ੁਰੂਆਤ <br/>

ਅਜੀਤ ਡੈਸਕ 09-03-2026
ਮਾਨਸਾ, 8 ਮਾਰਚ (ਸੱਭਿ.ਪ੍ਰਤੀ)-ਸਥਾਨਕ ਸ਼ਹਿਰ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਐਮਰਜੈਂਸੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਦੀ ਕਮਿਊਨਿਟੀ ਵੈੱਲਫੇਅਰ ਸੁਸਾਇਟੀ' ਅਤੇ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਗਈ | ਪ੍ਰੇਮ ਅਗਰਵਾਲ ਨੇ ਐਂਬੂਲੈਂਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਮਾਜ ਭਲਾਈ ਦੇ ਕੰਮਾਂ 'ਚ ਵੱਧ ਚੜ੍ਹ ਕੇ ਭੂਮਿਕਾ ਨਿਭਾਈ ਜਾ ਰਹੀ ਹੈ | ਇਸ ਮੌਕੇ ਰਮੇਸ਼ ਜਿੰਦਲ, ਅਮਿਤ ਗੋਇਲ, ਕਮਨਦੀਪ ਜੋਨੀ, ਹਰੀਸ਼ ਗਰਗ, ਰਾਕੇਸ਼ ਸੇਠੀ, ਸੰਜੀਵ ਅਰੋੜਾ, ਕਿ੍ਸ਼ਨ ਜੋਗਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਗੰਡੂ ਸਾਹਿਬ ਭਗਤਾ ਭਾਈਕਾ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਅੱਜ ਤੋਂ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਮੁਗੇਰੀ ਲਾਲ ਦੇ ਰੰਗੀਨ ਸੁਪਨੇ-ਬਿਕਰਮ ਮੋਫ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।