28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਜਪਾ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਲਗਾਏ

ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਸ.ਰਿ.)- ਭਾਰਤੀ ਜਨਤਾ ਪਾਰਟੀ ਵਲੋਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ, ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਕੁਲਦੀਪ ਸਿੰਘ ਸਾਬਕਾ ਸਰਪੰਚ ਮੌਜੋ ਕਲਾਂ ਨੂੰ ਸਰਕਲ ਢੈਪਈ ਦਾ ਪ੍ਰਧਾਨ ਤੇ ਬੁੱਧ ਸਿੰਘ ਹੀਰੋਂ ਕਲਾਂ ਨੂੰ ਜਨਰਲ ਸਕੱਤਰ, ਗੁਰਤੇਜ ਸਿੰਘ ਮੌਜੋ ਖ਼ੁਰਦ ਨੂੰ ਸਰਕਲ ਢੈਪਈ ਦਾ ਐੱਸ. ਸੀ ਵਿੰਗ ਦਾ ਪ੍ਰਧਾਨ ਅਤੇ ਬਬਲੀ ਸਿੰਘ ਮੱਤੀ ਨੂੰ ਸਰਕਲ ਢੈਪਈ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ |
ਪਿਛਲੀ ਖ਼ਬਰ ਬੁਢਲਾਡਾ 'ਚ ਮਨਿਆਰੀ ਦੀ ਦੁਕਾਨ 'ਚੋਂ ਲੱਖਾਂ ਦੀ ਚੋਰੀ ਅਗਲੀ ਖ਼ਬਰ ਬਜਟ 'ਚ ਪੈਨਸ਼ਨਰਜ਼ ਤੇ ਮੁਲਾਜ਼ਮਾਂ ਲਈ ਕੁਝ ਨਾ ਰੱਖਣ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।