28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ੍ਰੀ ਸਤਗੁਰੂ ਸੇਵਾ ਟਰੱਸਟ ਵਲੋਂ ਸਤਿਸੰਗ ਅੱਜ ਤੋਂ

ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਸ.ਰਿ.)- ਸਤਿਗੁਰੂ ਸੇਵਾ ਟਰੱਸਟ ਮਾਨਸਾ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾ ਤੇ ਜਨਰਲ ਸਕੱਤਰ ਸੰਜੀਵ ਕੁਮਾਰ ਪਿੰਕਾ ਨੇ ਦੱਸਿਆ ਕਿ ਟਰੱਸਟ ਦੇ ਕੌਮੀ ਸਕੱਤਰ ਆਨੰਦ ਪ੍ਰਕਾਸ਼ਤ ਦੀ ਅਗਵਾਈ ਹੇਠ ਪਾਂਚ ਸ਼ਾਮ ਕਨੱਈਆ ਕੇ ਨਾਮ ਸਤਿਸੰਗ ਸਥਾਨਕ ਪੁਰਾਣੀ ਅਨਾਜ ਮੰਡੀ ਮਾਨਸਾ ਨੇੜੇ ਰਾਮ ਨਾਟਕ ਕਲੱਬ ਵਿਖੇ ਸ਼ਾਮ 8 ਤੋਂ ਲੈ ਕੇ ਰਾਤ 10 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ 11 ਤੋਂ 15 ਮਾਰਚ ਤੱਕ ਸਵਾਮੀ ਭੁਵਨੇਸ਼ਵਰੀ ਦੇਵੀ ਜੀ ਮਹਾਰਾਜ ਪਵਿੱਤਰ ਵਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨ ਲਈ ਪਹੁੰਚ ਰਹੇ ਹਨ |
ਪਿਛਲੀ ਖ਼ਬਰ ਮਨਪ੍ਰੀਤ ਕੌਰ ਧਲੇਵਾਂ ਦਾ ਕਾਂਗਰਸ ਆਗੂਆਂ ਵਲੋਂ ਸਨਮਾਨ <br/> ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਅਧਿਆਪਕਾਂ ਵਲੋਂ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।