28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਦਰਸ਼ ਸਕੂਲ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 11-03-2026
ਬੁਢਲਾਡਾ, 10 ਮਾਰਚ (ਸਵਰਨ ਸਿੰਘ ਰਾਹੀ)- ਸਥਾਨਕ ਆਦਰਸ਼ ਮਾਡਲ ਸਕੂਲ ਵਿਖੇ ਵਿਦਿਆਰਥੀਆਂ ਦੇ ਹਿਸਾਬ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਿਤ ਅੰਤਰ ਹਾਊਸ ਆਮ ਵਿਗਿਆਨ ਮੁਕਾਬਲੇ ਕਰਵਾਏ ਗਏ | ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਮਨਚੰਦਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਤੀਜੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ, 'ਚ ਗਰੁੱਪ ਏ ਦੇ ਵਿਦਿਆਰਥੀ ਕੋਮਲ ਰਾਣੀ, ਹਸਨਪ੍ਰੀਤ ਕੌਰ, ਯਸ਼ ਕੁਮਾਰ, ਨਿਤੇਸ਼ ਗਰਗ, ਏਕਮਜੀਤ ਸਿੰਘ, ਅਲੀਸ਼ਾ ਸ਼ਾਮਲ ਸਨ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਦੇ ਹਨ ਉੱਥੇ ਹੀ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ | ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਵੱਲ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ ਅਗਲੀ ਖ਼ਬਰ ਗਰਭਵਤੀ ਅÏਰਤਾਂ ਦੀ ਮੌਤ ਦਰ 'ਚ ਕਮੀ ਲਿਆਉਣ ਲਈ ਰੀਵਿਊ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।