15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਏ.ਡੀ.ਸੀ. ਵਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੇ ਆਦੇਸ਼ <br/>

ਅਜੀਤ ਡੈਸਕ 31-03-2026
ਮਾਨਸਾ, 30 ਮਾਰਚ (ਰਵੀ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਨੇ ਇੱਥੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਹਦਾਇਤ ਕੀਤੀ ਕਿ ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ | ਇਸ ਮੌਕੇ ਬਲਜੀਤ ਕੌਰ ਐਸ.ਡੀ.ਐੱਮ ਮਾਨਸਾ, ਗਗਨਦੀਪ ਸਿੰਘ ਐਸ. ਡੀ. ਐਮ ਬੁਢਲਾਡਾ, ਐਮ. ਐਸ. ਔਲਖ ਐਸ.ਪੀ. (ਡੀ), ਆਸ਼ੂ ਬਾਂਸਲ ਪ੍ਰਧਾਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਬੂਟਾ ਸਿੰਘ ਗਿੱਲ ਡੀ.ਐਸ.ਪੀ ਮਾਨਸਾ, ਨਰਿੰਦਰ ਕੁਮਾਰ ਸਹਾਇਕ ਕਮਿਸ਼ਨਰ ਰਾਜ ਕਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਕਟੌਤੀ, ਲੋਕਾਂ ਲਈ ਰਾਹਤ ਵਾਲਾ ਫ਼ੈਸਲਾ-ਹਰਬੰਸ ਸੁਖਲੱਧੀ... ਅਗਲੀ ਖ਼ਬਰ ਅਧਿਆਪਕਾ ਪਰਮਜੀਤ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।