28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੋਟਰਸਾਈਕਲ ਚੋਰੀ ਦੇ ਦੋਸ਼ 'ਚ ਮੁਕੱਦਮਾ ਦਰਜ

ਅਜੀਤ ਡੈਸਕ 02-04-2026
ਮਾਨਸਾ, 1 ਅਪ੍ਰੈਲ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਤੋਤਾ ਸਿੰਘ ਵਾਸੀ ਬੁਰਜਰਾਠੀ ਨੇ ਲਿਖਾਈ ਰਿਪੋਰਟ 'ਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪਿੰਡ ਭਾਈ ਦੇਸਾ ਦੇ ਬੱਸ ਸਟੈਂਡ ਮੁੱਖ ਸੜਕ 'ਤੇ ਦੁਕਾਨਾਂ ਕੋਲ ਖੜ੍ਹਾ ਕੇ ਡਿਊਟੀ 'ਤੇ ਚਲਾ ਗਿਆ | ਜਦ ਵਾਪਸ ਆ ਕੇ ਵੇਖਿਆ ਤਾਂ ਮੋਟਰਸਾਈਕਲ ਗ਼ਾਇਬ ਸੀ, ਜਿਸ ਨੂੰ ਕੋਈ ਚੋਰੀ ਕਰ ਕੇ ਲੈ ਗਿਆ | ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਨਵੇਂ ਕਿਰਤ ਕਾਨੂੰਨਾਂ ਦਾ ਕਾਲਾ ਦਿਨ ਮਨਾ ਕੇ ਵਿਰੋਧ ਕੀਤਾ <br/> ਅਗਲੀ ਖ਼ਬਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਦਾ ਤੀਜੇ ਦਿਨ ਵੀ ਨਹੀਂ ਹੋ ਸਕਿਆ ਪੋਸਟਮਾਰਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।