16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

10 ਗ੍ਰਾਮ ਚਿੱਟਾ ਬਰਾਮਦ

ਅਜੀਤ ਡੈਸਕ 03-04-2026
ਮਾਨਸਾ, 2 ਅਪ੍ਰੈਲ (ਵਿ.ਪ੍ਰਤੀ.)- ਥਾਣਾ ਬਰੇਟਾ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਅੰਕਿਤ ਕੁਮਾਰ ਤੇ ਨਿਤੀਸ਼ ਕੁਮਾਰ ਵਾਸੀ ਬਰੇਟਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਹੋਈ ਮੀਟਿੰਗ <br/> ਅਗਲੀ ਖ਼ਬਰ ਸੁਰੇਸ਼ ਸਿੰਘ ਪੰਜਾਬ ਕਿਸਾਨ ਯੂਨੀਅਨ ਕੁੱਲਰੀਆਂ ਇਕਾਈ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।