16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡੀ.ਏ.ਵੀ. ਸਕੂਲ 'ਚ ਨਵੇਂ ਸੈਸ਼ਨ ਮੌਕੇ ਹਵਨ ਕਰਵਾਇਆ <br/>

ਅਜੀਤ ਡੈਸਕ 03-04-2026
ਮਾਨਸਾ, 2 ਅਪ੍ਰੈਲ (ਸੱਭਿ.ਪ੍ਰਤੀ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੇ ਪਹਿਲੇ ਦਿਨ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਹਵਨ ਕਰਵਾਇਆ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਹਵਨ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਭਾਰਤੀ ਸੰਸਕਿ੍ਤੀ ਅਤੇ ਚੰਗੇ ਸੰਸਕਾਰਾਂ ਨਾਲ ਜਾਣੂ ਕਰਵਾਉਣਾ ਸੀ | ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਪੜ੍ਹਾਈ ਲਈ ਨਹੀਂ ਸਗੋਂ ਵਿਅਕਤੀਗਤ ਵਿਕਾਸ ਲਈ ਵੀ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਸਮੇਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਤੀਰਅੰਦਾਜ਼ ਊਦੇ ਕੰਬੋਜ ਨੇ ਏਸ਼ੀਆ ਕੱਪ 'ਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਸਪੋਰਟਸ ਵਿੰਗ ਡੇ ਸਕਾਲਰ ਲਈ ਟਰਾਇਲ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।