22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੁਦਰਤੀ ਆਫ਼ਤਾਂ ਸਮੇਂ ਬਚਾਅ ਸੰਬੰਧੀ ਸਿਖਲਾਈ ਦਿੱਤੀ <br/>

ਅਜੀਤ ਡੈਸਕ 07-05-2026
ਜੋਗਾ, 6 ਮਈ (ਪ. ਪ.)- ਸਥਾਨਕ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਐਨ.ਡੀ.ਆਰ.ਐਫ. ਟੀਮ ਦੇ ਕਮਾਂਡਰ ਸੰਦੀਪ ਕੁਮਾਰ ਦੀ ਅਗਵਾਈ 'ਚ ਕੁਦਰਤੀ ਆਫ਼ਤਾਂ ਸਮੇਂ ਬਚਾਅ ਸੰਬੰਧੀ ਸਿਖਲਾਈ ਦਿੱਤੀ ਗਈ | ਉਨ੍ਹਾਂ ਭੁਚਾਲ, ਹੜ੍ਹ, ਅੱਗ ਆਦਿ ਸਮੇਂ ਆਪਣੇ ਆਪ ਅਤੇ ਪੀੜਤ ਵਿਅਕਤੀਆਂ ਦੀ ਮਦਦ ਕਿਵੇਂ ਕਰਨੀ ਹੈ, ਸੰਬੰਧੀ ਵੱਖ-ਵੱਖ ਗਤੀਵਿਧੀਆਂ ਰਾਹੀ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅਜਿਹੀਆਂ ਆਫਤਾਂ ਸਮੇਂ ਘਬਰਾਉਣਾ ਨਹੀਂ ਚਾਹੀਦਾ ਸਗੋਂ ਸੂਝ-ਬੂਝ ਨਾਲ ਆਪਣੀ ਅਤੇ ਹੋਰਾਂ ਦੀ ਮਦਦ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਬਾਬਾ ਜੋਗੀਪੀਰ ਨੇਬਰਹੁੱਡ ਕੈਂਪਸ ਰੱਲਾ ਨੂੰ ਨਾਵਲ ਭੇਟ <br/> ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।