ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>
ਅਜੀਤ ਡੈਸਕ
08-05-2026
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ
ਇਕ ਹੋਰ ਹੁਕਮ 'ਚ ਉਨਾਂ ਜ਼ਿਲੇ 'ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ | ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ 'ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਵੀ ਮਨਾਹੀ ਹੋਵੇਗੀ | ਉਪਰੋਕਤ ਹੁਕਮ 31 ਮਈ ਤੱਕ ਲਾਗੂ ਰਹਿਣਗੇ |