30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰਾਜਦੀਪ ਸਿੰਘ ਬਰੇਟਾ ਅਧਿਆਪਕ ਦਲ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 02-07-2026
ਬਰੇਟਾ, 1 ਜੁਲਾਈ (ਪਾਲ ਸਿੰਘ ਮੰਡੇਰ)- ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ, ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੁੰਨੂੰ, ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ, ਕਨਵੀਨਰ ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ ਵਲੋਂ ਜਥੇਬੰਦਕ ਢਾਂਚੇ ਦਾ ਗਠਨ ਕਰਦਿਆਂ ਸੂਚੀ ਜਾਰੀ ਕੀਤੀ ਗਈ। ਅਧਿਆਪਕ ਦਲ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ‘ਚੋਂ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਅਧਿਆਪਕ ਆਗੂ ਰਾਜਦੀਪ ਸਿੰਘ ਬਰੇਟਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਤਨਾਮ ਸਿੰਘ ਸੱਤਾ, ਨਿਰਮਲ ਸਿੰਘ ਸੈਦੇਵਾਲਾ, ਜਸਵੀਰ ਸਿੰਘ ਕੁੱਲਰੀਆਂ, ਜਸਬੀਰ ਸਿੰਘ ਕਮਾਣਾ, ਰਜਿੰਦਰ ਸਿੰਘ ਜੱਗੀ, ਸਤਵੰਤ ਸਿੰਘ ਕਾਕੂ, ਲੀਲਾ ਰਾਮ ਕੁੱਲਰੀਆਂ, ਰਾਮ ਸਿੰਘ ਝਲਬੂਟੀ, ਗੁਰਤੇਜ ਸਿੰਘ ਜਲਵੇੜਾ, ਜਰਨੈਲ ਸਿੰਘ ਖੁਡਾਲ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਮੱਖਣ ਸਿੰਘ ਬੋਹਾ ਆਦਿ ਨੇ ਕਿਹਾ ਕਿ ਜਲਦੀ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਦੇ ਡੀ. ਏ. ਅਤੇ ਹੋਰ ਮੰਗਾਂ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
ਪਿਛਲੀ ਖ਼ਬਰ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਕਵਿਤਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਊਸ਼ਾਲਾ ਭਵਨ ਵਿਖੇ ਚੱਲ ਰਹੀ ਭਗਵਤ ਕਥਾ ਦੇ ਦੂਜੇ ਦਿਨ ਕਥਾ ਸੁਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।