17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕੁੱਟਮਾਰ ਕਰਨ ਦੇ ਦੋਸ਼ 'ਚ 6 ਵਿਅਕਤੀਆਂ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 03-01-2026
ਭੁਲੱਥ, 2 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਲਿਖਤੀ ਦਰਖਾਸਤ ਦਿੰਦਿਆਂ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਲਿੱਟਾਂ ਜ਼ਿਲ੍ਹਾ ਕਪੂਰਥਲਾ ਨੇ ਛੇ ਵਿਅਕਤੀਆਂ 'ਤੇ ਲੜਾਈ ਝਗੜਾ ਕਰਨ ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ ਜਿਸ 'ਤੇ ਗੁਰਤੇਜ ਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੁਲੱਥ, ਅਭੀ ਉਰਫ਼ ਭੁੱਟੋ ਵਾਸੀ ਭੁਲੱਥ, ਭਿੰਡਰ ਵਾਸੀ ਭੁਲੱਥ, ਕਰਨ ਪੁੱਤਰ ਕੁਲਦੀਪ ਸ਼ਰਮਾ ਵਾਸੀ ਭੁਲੱਥ, ਰਣਵੀਰ ਸਿੰਘ ਪੁੱਤਰ ਅੰਮਿ੍ਤ ਪਾਲ ਸਿੰਘ ਵਾਸੀ ਪਿੰਡ ਲਿੱਟਾਂ ਤੇ ਕਮਲਪ੍ਰੀਤ ਸਿੰਘ ਵਾਸੀ ਰਾਮਗੜ੍ਹ 'ਤੇ ਲੜਾਈ ਝਗੜਾ ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਅੱਜ-ਡੋਗਰਾਂਵਾਲ <br/> ਅਗਲੀ ਖ਼ਬਰ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।