22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਥਾਣੇਦਾਰ ਖ਼ੁਦਕੁਸ਼ੀ ਮਾਮਲੇ 'ਚ ਇਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-01-2026
ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਗੁਰੂ ਨਾਨਕਪੁਰਾ ਵਿਖੇ ਸਾਬਕਾ ਥਾਣੇਦਾਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਸਬੰਧ 'ਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 108 ਬੀ.ਐੱਨ.ਐੱਸ. ਤਹਿਤ ਕੇਸ ਦਰਜ ਕੀਤਾ ਹੈ | ਡੀ.ਐੱਸ.ਪੀ. ਭਾਰਤ ਭੂਸ਼ਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਬਕਾ ਥਾਣੇਦਾਰ ਕਰਮਜੀਤ ਸਿੰਘ ਦੇ ਪੁੱਤਰ ਦੇ ਬਿਆਨਾ ਤੇ ਪੁਲਿਸ ਨੇ ਕੁਲਤਾਰ ਸਿੰਘ ਪੁੱਤਰ ਗਿਆਨ ਸਿੰਘ ਗਰੇਵਾਲ ਵਾਸੀ ਪਿੰਡ ਲੋਹਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਕੁਲਦੀਪ ਸਿੰਘ ਦੇ ਦਿਹਾਂਤ 'ਤੇ ਖਹਿਰਾ ਤੇ ਹੋਰਾਂ ਵਲੋਂ ਦੁੱਖ ਦਾ ਇਜ਼ਹਾਰ <br/> ਅਗਲੀ ਖ਼ਬਰ ਮਾਤਾ ਸੰਤ ਕੌਰ ਦੀ ਯਾਦ 'ਚ ਸੱਦੂਵਾਲ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਕ ਸੂਟ ਤੇ ਫ਼ਰਨੀਚਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।