ਵਿਦਿਆਰਥੀਆ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟ੍ਰੈਫ਼ਿਕ ਪੁਲਿਸ ਨੇ ਕੱਢੀ ਜਾਗਰੂਕਤਾ ਰੈਲੀ <br/>
ਨੈਸ਼ਨਲ ਰੋਡ ਸੇਫ਼ਟੀ ਮਹੀਨੇ ਦੌਰਾਨ ਸਕੂਲ ਆਫ਼ ਐਮੀਨੈਂਸ ਤੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਡੀ.ਐਸ.ਪੀ. ਟ੍ਰੈਫ਼ਿਕ ਉਪਕਾਰ ਸਿੰਘ | ਤਸਵੀਰ ਵਿਚ ਇੰਸਪੈਕਟਰ ਦਰਸ਼ਨ ਸਿੰਘ, ਗੁਰਬਚਨ ਸਿੰਘ ਬੰਗੜ, ਜਸਵਿੰਦਰ ਸਿੰਘ, ਨਰਿੰਦਰ ਸਿੰਘ ਤੇ ਹੋਰ | ਤਸਵੀਰ. ਤਿਲਕਰਾਜ
<br/>
21-01-2026