ਢਿਲਵਾਂ, 22 ਜਨਵਰੀ (ਸੁਖੀਜਾ, ਪ੍ਰਵੀਨ)-ਮਾਰਕੀਟ ਕਮੇਟੀ ਦਫ਼ਤਰ ਢਿਲਵਾਂ ਵਿਚ ਦੇਸ਼ ਦੇ ਗਣਤੰਤਰ ਦਿਵਸ ਮੌਕੇ ਮਾਰਕੀਟ ਕਮੇਟੀ ਢਿਲਵਾਂ ਦੇ ਦਫ਼ਤਰ ਵਿਖੇ 26 ਜਨਵਰੀ ਦਿਨ ਸੋਮਵਾਰ ਸਵੇਰੇ 09:58 ਵਜੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਝੰਡਾ ਲਹਿਰਾਉਣਗੇ |