12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 29-01-2026
ਫਗਵਾੜਾ, 28 ਜਨਵਰੀ (ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਨੋਹਰ ਲਾਲ ਪੁੱਤਰ ਕਰਤਾਰ ਚੰਦ ਵਾਸੀ ਬੀੜ ਢੰਡੋਲੀ, ਅਜੈ ਕੁਮਾਰ ਉਰਫ਼ ਬਿੱਲਾ ਪੁੱਤਰ ਰਾਜ ਕੁਮਾਰ ਵਾਸੀ ਜਗਤ ਰਾਮ ਸੂੰਡ ਕਾਲੋਨੀ ਤੇ ਮੁੰਨਾ ਕੁਮਾਰ ਉਰਫ਼ ਰਾਵਣ ਪੁੱਤਰ ਛੋਟੂ ਰਾਮ ਵਾਸੀ ਜਗਤ ਰਾਮ ਸੂੰਡ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਨੂੰ ਮਿਲੇਗੀ ਟੁੱਟੀਆਂ ਸੜਕਾਂ ਤੋਂ ਮੁਕਤੀ ਅਗਲੀ ਖ਼ਬਰ ਪਿੰਡ ਪਾਂਸ਼ਟਾ ਵਿਖੇ 11 ਸਾਲਾ ਬੱਚੇ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।