13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਲਾਂਸ ਨਾਇਕ ਸ਼ਹੀਦ ਪਰਮਜੀਤ ਸਿੰਘ ਸੈਨਾ ਮੈਡਲ ਨੂੰ ਸ਼ਰਧਾ ਦੇ ਫ਼ੱੁਲ ਭੇਟ <br/>

ਸ਼ਹੀਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨ ਸੰਬੰਧੀ ਕਰਵਾਏ ਸਮਾਗਮ ਦਾ ਦਿ੍ਸ਼ | ਤਸਵੀਰ. ਜੋਗਿੰਦਰ ਸਿੰਘ ਜਾਤੀਕੇ <br/> 30-01-2026
ਭੰਡਾਲ ਬੇਟ, 29 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਸ਼ਹੀਦ ਲਾਂਸ ਨਾਇਕ ਪਰਮਜੀਤ ਸਿੰਘ (ਸੈਨਾ ਮੈਡਲ) ਦੇ ਜੱਦੀ ਪਿੰਡ ਸੁਰਖਪੁਰ ਬਲਾਕ ਢਿਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਦੀ ਟੀਮ ਨੇ ਉਨ੍ਹਾਂ ਦੇ ਸ਼ਹੀਦੀ ਸਥਾਨ 'ਤੇ ਪੰਜਾਬ ਟੀਮ ਤੇ ਜ਼ਿਲ੍ਹਾ ਟੀਮ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਤੇ ਸ਼ਹੀਦ ਦੇ ਬੁੱਤ 'ਤੇ ਰੀਤ ਦੀ ਰਸਮ ਨਿਭਾਈ ਗਈ ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਪੰਜਾਬ ਸਰਪ੍ਰਸਤ ਬਲਦੇਵ ਸਿੰਘ, ਜ਼ਿਲ੍ਹਾ ਕਪੂਰਥਲਾ ਚੇਅਰਮੈਨ ਜੱਸਾ ਸਿੰਘ, ਜ਼ਿਲ੍ਹਾ ਕਪੂਰਥਲਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਮੀਤ ਪ੍ਰਧਾਨ 1 ਸੁਰਜਨ ਸਿੰਘ, ਮੀਤ ਪ੍ਰਧਾਨ 2 ਹਰਪ੍ਰੀਤ ਸਿੰਘ, ਕੈਸ਼ੀਅਰ ਹਰਜੀਤ ਸਿੰਘ, ਮੀਡੀਆ ਇੰਚਾਰਜ ਕੁਲਦੀਪ ਸਿੰਘ, ਬਲਾਕ ਪ੍ਰਧਾਨ ਧਰਮਿੰਦਰ ਸਿੰਘ, ਬਲਾਕ ਪ੍ਰਧਾਨ ਰਵਿੰਦਰ ਕੁਮਾਰ, ਮੀਡੀਆ ਇੰਚਾਰਜ ਸਤਨਾਮ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਜੋਗਾ ਸਿੰਘ, ਕੈਸ਼ੀਅਰ ਜੋਗਿੰਦਰ ਸਿੰਘ, ਉਪ ਬਲਾਕ ਪ੍ਰਧਾਨ ਤੀਰਥ ਸਿੰਘ, ਬਲਾਕ ਸੁਲਤਾਨਪੁਰ ਲੋਧੀ ਚੇਅਰਮੈਨ ਦੀਦਾਰ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ, ਬਲਾਕ ਪ੍ਰਧਾਨ ਬਲਦੇਵ ਸਿੰਘ ਹੋਰ ਵੀ ਬਹੁਤ ਸਾਰੇ ਮੈਂਬਰਾਂ ਨੇ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਸੀ.ਐਚ.ਸੀ. ਸੈਂਟਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ ਸ਼ੁਰੂ ਅਗਲੀ ਖ਼ਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸਿਵਲ ਹਸਪਤਾਲ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।