24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਡੁਮੇਲੀ ਅਤੇ ਖੜਕਾਂ ਵਿਖੇ ਮਨਾਇਆ ਮਹਾਂ ਸ਼ਿਵਰਾਤਰੀ ਦਾ ਤਿਉਹਾਰ

ਅਜੀਤ ਡੈਸਕ 18-02-2026
ਫਗਵਾੜਾ, 17 ਫਰਵਰੀ (ਵਾਲੀਆ)- ਮਾਤਾ ਵੈਸ਼ਨੋ ਦੇਵੀ ਮੰਦਿਰ ਡੁਮੇਲੀ ਅਤੇ ਮਾਤਾ ਨਵਦੁਰਗਾ ਮੰਦਿਰ ਪਿੰਡ ਖੜਕਾ ਵਿਖੇ ਮਹਾ ਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਗੱਦੀ ਬਿਰਾਜਮਾਨ ਸ੍ਰੀ ਧਰਮ ਦੇਵਾ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰੇ ਧਰਮ ਦੇਵਾ ਦੀ ਅਗਵਾਈ ਹੇਠ ਪਵਿੱਤਰ ਸ਼ਿਵਲਿੰਗ ਦਾ ਜਲ ਅਭਿਸ਼ੇਕ ਅਤੇ ਪੂਜਾ ਅਰਚਨਾ ਕੀਤੀ ਗਈ | ਸਮਾਗਮ ਦੌਰਾਨ ਭਗਤ ਦੌਲਤ ਰਾਮ, ਭਗਤ ਸਾਬੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਮਹਿਲਾਵਾਂ ਕਾਬੂ ਅਗਲੀ ਖ਼ਬਰ ਵੇਈਾ ਦੇ ਜ਼ਹਿਰੀਲੇ ਤੇ ਬਦਬੂਦਾਰ ਪਾਣੀ ਨਾਲ ਪ੍ਰਦੂਸ਼ਿਤ ਹੋ ਰਿਹਾ ਪਿੰਡਾਂ ਦਾ ਵਾਤਾਵਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।