24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਹੈਰੋਇਨ ਸਮੇਤ ਦੋ ਮਹਿਲਾਵਾਂ ਕਾਬੂ

ਅਜੀਤ ਡੈਸਕ 18-02-2026
ਫਗਵਾੜਾ, 17 ਫਰਵਰੀ (ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਦੋ ਮਹਿਲਾਵਾਂ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਦੱਸਿਆ ਕਿ ਪੁਲਿਸ ਨੇ ਗੰਗਾ ਪਤਨੀ ਸੰਜੂ ਵਾਸੀ ਅੰਬਾਲਾ ਹਾਲ ਵਾਸੀ ਛੱਜ ਕਾਲੋਨੀ ਤੇ ਸੀਮਾ ਉਰਫ਼ ਪੱਪੂ ਪਤਨੀ ਰੋਹਿਤ ਵਾਸੀ ਛੱਜ ਕਾਲੋਨੀ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪਿੰਡ ਡੁਮੇਲੀ ਅਤੇ ਖੜਕਾਂ ਵਿਖੇ ਮਨਾਇਆ ਮਹਾਂ ਸ਼ਿਵਰਾਤਰੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।