15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਤੇ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ ਜਿਸ ਤਹਿਤ ਹਵਾਲਾਤੀ ਜੋਸੂਆ ਅਮਾਗਵਾ ਉਰਫ ਸਮਿੱਥ ਵਾਸੀ ਨਵੀਂ ਦਿੱਲੀ ਤੇ ਇਕ ਹੋਰ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਤੇ ਕੋਤਵਾਲੀ ਪੁਲਿਸ ਇਨ੍ਹਾਂ ਨੂੰ ਪੋ੍ਰਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |
ਪਿਛਲੀ ਖ਼ਬਰ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਇਆ ਵਿਅਕਤੀ ਕਾਬੂ ਅਗਲੀ ਖ਼ਬਰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।