15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੁੱਟਮਾਰ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 19-02-2026
ਫਗਵਾੜਾ, 18 ਫ਼ਰਵਰੀ (ਚਾਨਾ)-ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਬਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮਾਣਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਸਬੰਧ 'ਚ ਪੁਲਿਸ ਨੇ ਜੋਗਾ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮਾਣਕ, ਪ੍ਰਤਾਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਬੜਾ ਪਿੰਡ ਥਾਣਾ ਗੁਰਾਇਆ, ਹੈਪੀ ਵਾਸੀ ਪਿੰਡ ਬੜਾ ਪਿੰਡ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਦੋ ਲੁਟੇਰੇ ਗਿ੍ਫ਼ਤਾਰ ਅਗਲੀ ਖ਼ਬਰ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਇਆ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।