14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਕਾਬੂ

ਅਜੀਤ ਡੈਸਕ 20-02-2026
ਫਗਵਾੜਾ, 19 ਫ਼ਰਵਰੀ (ਚਾਨਾ)-ਸਤਨਾਮਪੁਰਾ ਪੁਲੀਸ ਨੇ ਇੱਕ ਮਹਿਲਾ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੇ ਬਹਾਦਰ ਸਵੀਟ ਸ਼ਾਪ ਲਾਗਿਉਂ ਇਕ ਮਹਿਲਾ ਨੂੰ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੀ ਮਹਿਲਾ ਦੀ ਪਹਿਚਾਣ ਰੇਖਾ ਉਰਫ਼ ਫੂਲੋ ਪਤਨੀ ਸ਼ਾਮੂ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ |

ਪਿਛਲੀ ਖ਼ਬਰ ਪੰਜਾਬ ਨੂੰ ਬਚਾਉਣ ਲਈ ਆਗਾਮੀ ਵਿਧਾਨ ਸਭਾ ਚੋਣਾਂ 'ਚ ਲੋਕ ਅਕਾਲੀ ਦਲ ਨੂੰ ਸੱਤਾ 'ਚ ਲਿਆਉਣ-ਸਿੱਧੂ, ਵਾਲੀਆ <br/> ਅਗਲੀ ਖ਼ਬਰ ਸਾਇੰਸ ਸਿਟੀ 'ਚ ਫਲਾਵਰ ਸ਼ੋਅ 28 ਨੂੰ - ਅਸ਼ਨੀ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।