14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਤਾ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ 25 ਨੂੰ <br/>

ਅਜੀਤ ਡੈਸਕ 20-02-2026
ਢਿਲਵਾਂ, 19 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਅਮਰੀਕਾ ਰਹਿੰਦੇ ਪ੍ਰਵਾਸੀ ਭਾਰਤੀ ਜਸਕਰਨ ਸਿੰਘ ਧਾਲੀਵਾਲ ਦੇ ਮਾਤਾ ਮਹਿੰਦਰ ਕੌਰ ਜੋ ਕਿ ਅਮਰੀਕਾ ਵਿਖੇ 20 ਸਤੰਬਰ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਅਖੰਡ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਫ਼ਰਵਰੀ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਧਾਲੀਵਾਲ ਬੇਟ ਵਿਖੇ ਹੋਵੇਗੀ | ਉਕਤ ਜਾਣਕਾਰੀ ਦਿੰਦਿਆਂ ਜਸਕਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ 12 ਤੋਂ 2 ਵਜੇ ਦਰਮਿਆਨ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂ ਮਾਤਾ ਮਹਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |

ਪਿਛਲੀ ਖ਼ਬਰ ਡਾ. ਨਵਦੀਪ ਸਿੰਘ ਵਲੋਂ ਐਮਰਜੈਂਸੀ ਮੈਡੀਕਲ ਅਫ਼ਸਰ ਦਾ ਅਹੁਦਾ ਸੰਭਾਲਣ 'ਤੇ ਸਵਾਗਤ <br/> ਅਗਲੀ ਖ਼ਬਰ ਕੂੜੇ ਦੇ ਢੇਰ ਤੋਂ ਦੁਕਾਨਦਾਰ ਡਾਹਢੇ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।