13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਸੰਤਸਰ ਸਾਹਿਬ ਦੇ ਨਜ਼ਦੀਕ ਪਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ <br/>

ਅਜੀਤ ਡੈਸਕ 20-02-2026
ਭੁਲੱਥ, 19 ਫਰਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਬਾਈਪਾਸ ਰੋਡ 'ਤੇ ਸਥਿਤ ਗੁਰਦੁਆਰਾ ਸੰਤਸਰ ਸਾਹਿਬ ਦੇ ਨਜ਼ਦੀਕ ਪਿਆ ਖੱਡਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਬਾਬਾ ਬਲਵਿੰਦਰ ਸਿੰਘ ਬਾਜਵਾ ਤੇ ਨਾਲ ਲੱਗਦੇ ਦੁਕਾਨਦਾਰਾਂ ਵਲੋਂ ਨਗਰ ਪੰਚਾਇਤ ਭੁਲੱਥ ਪਾਸੋਂ ਮੰਗ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਪਿਆ ਇਹ ਟੋਇਆ ਬੰਦ ਕਰਕੇ ਸੜਕ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ <br/> ਅਗਲੀ ਖ਼ਬਰ ਗੰਨੇ ਦਾ ਬਕਾਇਆ ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਸੌਂਪਿਆ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।