11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜਥੇਦਾਰ ਰਜਿੰਦਰ ਸਿੰਘ ਫੌਜੀ ਨਹੀਂ ਰਹੇ <br/>

ਅਜੀਤ ਡੈਸਕ 23-02-2026
ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪੀ. ਏ. ਸੀ. ਮੈਂਬਰ ਤੇ ਦੋਆਬਾ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਫੌਜੀ ਦਾ ਅਚਾਨਕ ਦਿਹਾਂਤ ਹੋ ਗਿਆ | ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪੈੱ੍ਰਸ ਸਕੱਤਰ ਗੁਰਦਿਆਲ ਸਿੰਘ ਮਾਨਾਂਵਾਲੀ ਨੇ ਦੱਸਿਆ ਕਿ ਪਿਛਲੇ ਚਾਲੀ ਸਾਲ ਤੋਂ ਦੋਆਬਾ ਜ਼ੋਨ ਵਿਚ ਪਾਰਟੀ ਦਾ ਝੰਡਾ ਬੁਲੰਦ ਰੱਖਣ ਵਾਲੇ ਜਥੇਦਾਰ ਰਜਿੰਦਰ ਸਿੰਘ ਫੌਜੀ ਦੇ ਤੁਰ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ | ਮਾਨਾਂਵਾਲੀ ਨੇ ਦੱਸਿਆ ਕਿ ਸ. ਫੌਜੀ ਦਾ ਅੰਤਿਮ ਸੰਸਕਾਰ 24 ਫਰਵਰੀ ਦੁਪਹਿਰ 12 ਵਜੇ ਪਿੰਡ ਨਰੰਗਸ਼ਾਹਪੁਰ (ਫਗਵਾੜਾ) ਵਿਖੇ ਕੀਤਾ ਜਾਵੇਗਾ |

ਪਿਛਲੀ ਖ਼ਬਰ ਬਿਸਤ ਦੋਆਬਾ ਨਹਿਰ ਨਾਲ ਲੱਗਦੀ ਸੜਕ ਹਾਦਸਿਆਂ ਨੂੰ ਦੇ ਰਹੀ ਸੱਦਾ- ਭਗਤ ਸਿੰਘ ਭੁੰਗਰਨੀ ਸੜਕ ਤੇ ਨਹਿਰ ਦੀਆਂ ਪੁਲੀਆਂ ਨ... ਅਗਲੀ ਖ਼ਬਰ ਧਨੀ ਪਿੰਡ ਸਕੂਲ 'ਚ ਅੱਵਲ ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।