30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਤਹਿਤ ਜਾਗਰੂਕਤਾ ਕੈਂਪ

ਅਜੀਤ ਡੈਸਕ 06-03-2026
ਫਗਵਾੜਾ, 5 ਮਾਰਚ (ਚਾਨਾ)-ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਤਹਿਤ ਅੱਜ ਗੁਰੂ ਨਾਨਕ ਨਗਰ ਬਲਾਕ ਫਗਵਾੜਾ ਵਿਖੇ ਰੈਲੀ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਉਨ੍ਹਾਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਇਨ੍ਹਾਂ ਸਕੀਮਾਂ ਦਾ ਲਾਭ ਕਿਸ ਤਰ੍ਹਾਂ ਪ੍ਰਾਪਤ ਕਰਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਾਬਕਾ ਕੌਂਸਲਰ ਕਮਲਜੀਤ ਕੌਰ, ਕਰਮਜੀਤ ਕੌਰ, ਹਰਿੰਦਰ ਕੌਰ, ਅਮਰਜੀਤ ਕੌਰ ਤੇ ਮੁਹੱਲਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਜੈਨਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਕੈਂਪ ਅਗਲੀ ਖ਼ਬਰ ਰਵਿੰਦਰ ਸਿੰਘ ਜੋਨੀ ਬਾਬਾ ਅੱਜ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ-ਭਾਈ ਹਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।