18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

ਅਜੀਤ ਡੈਸਕ 10-03-2026
ਫਗਵਾੜਾ, 9 ਮਾਰਚ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇੱਟਾਂ ਦੇ ਭੱਠੇ ਨਜ਼ਦੀਕ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਵਿੰਦਰ ਕੁਮਾਰ ਪੁੱਤਰ ਹੰਸ ਰਾਜ ਵਾਸੀ ਭਾਣੋਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਕਲਮ ਛੋੜ ਹੜਤਾਲ ਵਿਚ ਰੈਵੀਨਿਊ ਪਟਵਾਰ ਯੂਨੀਅਨ ਦੇ ਆਗੂਆਂ ਨੇ ਹਿੱਸਾ ਲਿਆ-ਪ੍ਰਧਾਨ ਸੁਖਜੀਤ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀਆਂ ਜ਼ਿਲ੍ਹੇ 'ਚ ਹੋਣ ਵਾਲੀਆਂ ਰੈਲੀਆਂ ਸੰਬੰਧੀ ਜਥੇਦਾਰ ਲੰਗਾਹ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।