ਨਵਤੇਜ ਚੀਮਾ ਨੇ 2027 ਦੀਆਂ ਚੋਣਾਂ ਦਾ ਬਜਾਇਆ ਬਿਗਲ <br/>
ਸੁਲਤਾਨਪੁਰ ਲੋਧੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਕੀਤੀ ਮੀਟਿੰਗ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਮੰਚ 'ਤੇ ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ ਤੇ ਹੋਰ ਆਗੂ | (ਸੱਜੇ) ਮੀਟਿੰਗ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਵਰਕਰਾਂ ਦਾ ਇਕੱਠ | ਤਸਵੀਰਾਂ : ਲਾਡੀ ਸਟੂਡੀਓ
<br/>
31-03-2026