27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭੁਲੱਥ 'ਚ ਰੇਤਾ, ਬਜਰੀ ਦੇ ਟਰਾਲੇ, ਟਰੱਕ ਦੀ ਆਵਾਜਾਈ 'ਤੇ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਪਾਬੰਦੀ

ਅਜੀਤ ਡੈਸਕ 03-04-2026
ਭੁਲੱਥ, 2 ਅਪ੍ਰੈਲ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਉਪ ਮੰਡਲ ਮੈਜਿਸਟਰੇਟ ਸਬ-ਡਵੀਜ਼ਨ ਭੁਲੱਥ ਰੁਪਿੰਦਰਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਭੁਲੱਥ 'ਚ ਰੇਤ, ਬੱਜਰੀ ਦੇ ਟਰਾਲੇ, ਟਰੱਕ ਵਗੈਰਾ ਦੀ ਆਵਾਜਾਈ 'ਤੇ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 9 ਵਜੇ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਅਨਾਜ, ਚਾਵਲਾਂ ਦੇ ਟਰੱਕਾਂ, ਭੱਠਾ ਮਾਲਕਾਨ ਦੇ ਟਿੱਪਰਾਂ ਤੇ ਦਾਣਾ ਮੰਡੀ ਦਮੂਲੀਆਂ ਅਤੇ ਫੋਕਲ ਪੁਆਇੰਟ ਇਬਰਾਹੀਮਵਾਲ ਦੀਆਂ ਗੱਡੀਆਂ ਤੇ ਲਾਗੂ ਨਹੀਂ ਹੋਣਗੇ | ਇਹ ਹੁਕਮ 25-05-2026 ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਧਨੀ ਪਿੰਡ ਸਕੂਲ 'ਚ ਹੋਇਆ ਪਿ੍ੰਸੀਪਲ ਹਰਮੇਸ਼ ਘੇੜਾ ਦਾ ਸਨਮਾਨ ਸਮਾਗਮ ਅਗਲੀ ਖ਼ਬਰ ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਸਰਕਾਰੀ ਏਜੰਸੀਆਂ ਨੂੰ ਮੰਡੀਆਂ ਅਲਾਟ-ਚੇਅਰਮੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।