26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਨੌਜਵਾਨ ਕਾਬੂ <br/>

ਅਜੀਤ ਡੈਸਕ 03-04-2026
ਫਗਵਾੜਾ, 2 ਅਪੈ੍ਰਲ (ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਰਿਹਾਣਾ ਜੱਟਾਂ ਕਮਰੇ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੱਖਣ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਲੱਖਪੁਰ, ਰਾਹੁਲ ਪੁੱਤਰ ਬਾਬੂ ਰਾਮ ਵਾਸੀ ਮਲਕਪੁਰ, ਗੁਰਦੀਪ ਰਾਮ ਪੁੱਤਰ ਮਨਜੀਤ ਸਿੰਘ ਵਾਲੀ ਮਲਕਪੁਰ ਤੇ ਪ੍ਰਦੀਪ ਸਿੰਘ ਉਰਫ਼ ਰਾਣਾ ਪੁੱਤਰ ਸਰਵਣ ਸਿੰਘ ਵਾਸੀ ਰਾਣੀਪੁਰ ਨੂੰ ਕਾਬੂ ਕੀਤਾ ਹੈ |

ਪਿਛਲੀ ਖ਼ਬਰ ਕੁੱਟਮਾਰ ਕਰਨ ਤੇ ਧਮਕੀਆਂ ਦੇਣ 'ਤੇ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।