28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਿਸਾਨ ਮੰਡੀਆਂ 'ਚ ਸੁੱਕੀ ਕਣਕ ਲੈ ਕੇ ਆਉਣ-ਡੀ. ਸੀ.

ਅਜੀਤ ਡੈਸਕ 14-04-2026
ਕਪੂਰਥਲਾ, 13 ਅਪ੍ਰੈਲ (ਵਿ.ਪ੍ਰ.)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਕਣਕ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਲਈ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇ | ਅਕਾਸ਼ ਬਾਂਸਲ ਨੇ ਵਿਸਾਖੀ ਦੇ ਤਿਉਹਾਰ ਤੇ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਦੀ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖ਼ੁਸ਼ਹਾਲੀ, ਤਰੱਕੀ ਤੇ ਚੜ੍ਹਦੀ ਕਲਾ ਲੈ ਕੇ ਆਵੇ |

ਪਿਛਲੀ ਖ਼ਬਰ ਸੰਪੂਰਨਾ ਫ਼ੈਕਟਰੀ ਨੇੜੇ ਲੁੱਟੀ ਬੋਲੈਰੋ ਗੱਡੀ ਤਲਵਾਂ ਤੋਂ ਬਰਾਮਦ, ਦੋਸ਼ੀ ਫ਼ਰਾਰ ਅਗਲੀ ਖ਼ਬਰ ਕੇਂਦਰੀ ਟੀਮ ਨੇ ਜ਼ਿਲ੍ਹੇ ਦੀ ਕਪੂਰਥਲਾ ਤੇ ਭੁਲੱਥ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਸੈਂਪਲ ਭਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।