29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਢਿਲਵਾਂ ਨਜ਼ਦੀਕ ਕਣਕ ਦੀ ਕਟਾਈ ਦਾ ਕੰਮ ਹੋਇਆ ਸ਼ੁਰੂ <br/>

ਅਜੀਤ ਡੈਸਕ 14-04-2026
ਢਿਲਵਾਂ, 13 ਅਪ੍ਰੈਲ (ਪ੍ਰਵੀਨ ਕੁਮਾਰ)-ਢਿਲਵਾਂ ਨਜ਼ਦੀਕ ਅੱਜ ਤੋਂ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਜਿਥੇ ਮੌਸਮ ਦਾ ਮਿਜ਼ਾਜ ਵਿਗੜਨ ਨਾਲ ਕਣਕ ਦੀ ਫ਼ਸਲ ਨੂੰ ਲੈ ਕੇ ਕਿਸਾਨ ਚਿੰਤਾ ਵਿਚ ਸਨ ਪਰ ਹੁਣ ਮੌਸਮ ਦੇ ਠੀਕ ਹੋਣ ਉਪਰੰਤ ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ | ਦੱਸਣਯੋਗ ਹੈ ਕਿ ਸਰਕਾਰ ਵਲੋਂ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਹੋਈ ਹੈ ਤੇ ਇਸੇ ਤਹਿਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਮੰਡੀਆਂ ਅੰਦਰ ਵੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ |

ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ 'ਤੇ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਏ ਕਾਵਿ ਉਚਾਰਨ ਮੁਕਾਬਲੇ <br/> ਅਗਲੀ ਖ਼ਬਰ ਕਿਸਾਨਾਂ ਦੀ ਕਣਕ ਦੀ ਖ਼ਰੀਦ ਬਿਨਾਂ ਸ਼ਰਤ ਖ਼ਰੀਦ ਏਜੰਸੀਆਂ ਤੋਂ ਤੁਰੰਤ ਸ਼ੁਰੂ ਕਰਵਾਏ ਮਾਨ ਸਰਕਾਰ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।