21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਧੋਖਾਧੜੀ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ

ਅਜੀਤ ਡੈਸਕ 16-04-2026

ਕਪੂਰਥਲਾ, 15 ਅਪ੍ਰੈਲ (ਸਡਾਨਾ)-ਇਕ ਔਰਤ ਨਾਲ ਨਿਵੇਸ਼ ਕਰਵਾਉਣ ਦੇ ਨਾਂਅ 'ਤੇ ਆਨਲਾਈਨ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਵੇਤਾ ਵਾਸੀ ਫਗਵਾੜਾ ਨੇ ਦੱਸਿਆ ਕਿ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਫੋਨ 'ਤੇ ਉਸ ਨਾਲ ਨਿਵੇਸ਼ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਆਨਲਾਈਨ 22 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਗਈ | ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੂਰਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਅੱਜ ਪਹਿਲੇ ਦਿਨ ਪਨਸਪ ਏਜੰਸੀ ਨੇ ਕਾਲਾ ਸੰਘਿਆਂ 'ਚ 150 ਕੁਇੰਟਲ ਕਣਕ ਖ਼ਰੀਦੀ <br/> ਅਗਲੀ ਖ਼ਬਰ ਥਾਣੇ ਵਿਖੇ ਹੋਏ ਝਗੜੇ ਦੇ ਮਾਮਲੇ ਸੰਬੰਧੀ ਸ਼ਾਮ ਸੁੰਦਰ ਅਗਰਵਾਲ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।