08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਾਬਾ ਕੁਲਦੀਪ ਸਿੰਘ ਮਿਆਣੀ ਵਾਲਿਆਂ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਟ <br/>

ਅਜੀਤ ਡੈਸਕ 20-04-2026
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ 'ਚ ਚੱਲ ਰਹੇ ਗੁਰੂ ਨਾਨਕ ਫ਼੍ਰੀ ਡਾਇਲੈਸਿਸ ਯੂਨਿਟ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਬਾਬਾ ਕੁਲਦੀਪ ਸਿੰਘ ਮਿਆਣੀ ਵਾਲਿਆਂ ਵਲੋਂ 50, 000 ਰੁਪਏ ਦੀ ਰਾਸ਼ੀ ਸੇਵਾ ਵਜੋਂ ਦਿੱਤੀ ਗਈ | ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵਲੋਂ ਬਾਬਾ ਦਾ ਧੰਨਵਾਦ ਕੀਤਾ ਅਤੇ ਅਰਦਾਸ ਕੀਤੀ ਗਈ ਕਿ ਪ੍ਰਮਾਤਮਾ ਉਨ੍ਹਾਂ ਨੂੰ ਚੜ੍ਹਦੀਆਂ ਕਲਾਂ ਵਿਚ ਰੱਖੇ | ਇਸ ਮੌਕੇ ਬਾਬਾ ਜਸਵੰਤ ਸਿੰਘ, ਡਾਕਟਰ ਸੁਰਿੰਦਰ ਕੱਕੜ, ਅਵਤਾਰ ਸਿੰਘ ਲਾਲੀਆ, ਮਾਸਟਰ ਕੰਵਲਜੀਤ ਮੰਨਣ, ਬਲਵਿੰਦਰ ਸਿੰਘ ਚੀਮਾ, ਮਨਪ੍ਰੀਤ ਸਿੰਘ ਰਿੱਕੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਕੀਰਤਨ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੇ ਪਾਏ ਗਏ ਭੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।