22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਲਾਵਾਰਸ ਕਾਰ ਮਿਲੀ, ਪਿਸਤੌਲ ਵੀ ਬਰਾਮਦ <br/>

ਅਜੀਤ ਡੈਸਕ 21-04-2026
ਫਗਵਾੜਾ, 20 ਅਪੈ੍ਰਲ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਚਹੇੜੂ ਖੇਤਰ 'ਚ ਅੱਜ ਪੁਲਿਸ ਨੂੰ ਇੱਕ ਵਰਨਾ ਕਾਰ ਬਰਾਮਦ ਹੋਈ ਹੈ | ਜਾਣਕਾਰੀ ਦਿੰਦਿਆਂ ਐਸਐਚਓ ਸਦਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਲਾਵਾਰਿਸ ਕਾਰ ਜੋ ਕਿ ਸਵੇਰ ਤੋਂ ਹੀ ਖੜ੍ਹੀ ਹੈ ਜਿਸ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰ ਦੀ ਚੈਕਿੰਗ ਕੀਤੀ ਜਿਸ 'ਚੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ ਤੇ ਇਸ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਇਸ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਦੀ ਪੰਜਾਬ ਦੇ ਵਿੱਤ ਮੰਤਰੀ ਨਾਲ ਮੀਟਿੰਗ 24 ਨੂੰ -ਹਰਜੀਤ ਸਿੰਘ ਬਰਾੜ <br/... ਅਗਲੀ ਖ਼ਬਰ ਤਹਿਸੀਲਦਾਰ ਰੌਬਿਨਜੀਤ ਕੌਰ ਬਣੇ ਐੱਸ. ਡੀ. ਐੱਮ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।