22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 21-04-2026
ਕਪੂਰਥਲਾ, 20 ਅਪ੍ਰੈਲ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੇ ਪੱਖੋਵਾਲ ਨੇੜੇ ਗਸ਼ਤ ਦੌਰਾਨ ਤੀਰਥ ਸਿੰਘ ਵਾਸੀ ਸੈਦੋ ਭੁਲਾਣਾ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਦਸਮੇਸ਼ ਅਕੈਡਮੀ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ <br/> ਅਗਲੀ ਖ਼ਬਰ ਗੁਰੂ ਰਵਿਦਾਸ ਟਾਇਗਰ ਫ਼ੋਰਸ ਵਲੋਂ ਮੰਗਾਂ ਸੰਬੰਧੀ ਐਸ ਡੀ ਐਮ ਨੂੰ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।