22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪਿੰਡ ਲੱਖਣ ਖੋਲੇ ਨੇੜੇ ਕਥਿਤ ਦੋਸ਼ੀ ਮਹਿੰਦਰ ਸਿੰਘ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 58 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਦਰਿਆ ਕੰਡੇ ਤੋਂ 5 ਹਜ਼ਾਰ ਲੀਟਰ ਲਾਹਨ ਬਰਾਮਦ ਅਗਲੀ ਖ਼ਬਰ ਭਾਜਪਾ ਪੰਜਾਬ 'ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ-ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।