02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/>

ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਸਡਾਨਾ)-ਆਬਕਾਰੀ ਵਿਭਾਗ ਦੀ ਟੀਮ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਆਬਕਾਰੀ ਵਿਭਾਗ ਦੇ ਇੰਸਪੈਕਟਰ ਸਿਮਰਨਪ੍ਰੀਤ ਸਿੰਘ ਨੇ ਦੱਸਿਆ ਕਿ ਕਾਲਾ ਸੰਘਿਆਂ ਫਾਟਕ ਨੇੜੇ ਜਦੋਂ ਸਕੂਟਰੀ ਸਵਾਰ ਦੀ ਜਾਂਚ ਕੀਤੀ ਗਈ ਤਾਂ ਉਸ ਵਲੋਂ ਸਕੂਟਰੀ 'ਤੇ ਰੱਖੇ ਬੋਰੇ ਵਿਚੋਂ 28 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤਹਿਤ ਕਥਿਤ ਦੋਸ਼ੀ ਰੋਹਿਤ ਵਾਸੀ ਪੁਰਾਣੀ ਦਾਣਾ ਮੰਡੀ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਤੇ ਮਾਮਲੇ ਦੀ ਅਗਲੇਰੀ ਜਾਂਚ ਸਬ ਇੰਸਪੈਕਟਰ ਪਰਮਿੰਦਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਚੋਰੀ ਕਰਨ ਦੀ ਨੀਅਤ ਨਾਲ ਲੁਕ ਕੇ ਬੈਠਾ ਇਕ ਵਿਅਕਤੀ ਕਾਬੂ, ਕੇਸ ਦਰਜ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।