30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਸ਼ੁਰੂ

ਅਜੀਤ ਡੈਸਕ 08-05-2026
ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਅੱਜ ਤੋ ਅਰੰਭ ਹੋ ਗਏ ਹਨ ਅਤੇ 15 ਜੂਨ ਨੂੰ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਦੀ ਸਮਾਪਤੀ ਹੋਵੇਗੀ | ਉਨ੍ਹਾਂ ਸਰਬੱਤ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪ ਸਭ ਇਹਨਾਂ ਸਮਿਆਂ ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ |
ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਸੇਵਾ ਨੇ ਲਗਾਇਆ ਸ਼ੂਗਰ ਦਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ 'ਚ ਮਜ਼ਦੂਰ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।