29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਦੇ ਦੋਸ਼ਾਂ ਤੋਂ ਭੜਕੀ ਭਾਜਪਾ ਦਾ ਰੋਸ ਪ੍ਰਦਰਸ਼ਨ ਅੱਜ <br/>

ਜਾਣਕਾਰੀ ਦੇਣ ਮੌਕੇ ਸੁਸ਼ੀਲ ਸ਼ਰਮਾ ਤੇ ਨਾਲ ਰਾਜੇਸ਼ ਕਪੂਰ, ਕੰਵਰ ਸਰਤਾਜ ਸਿੰਘ ਤੇ ਹੋਰ | ਤਸਵੀਰ: ਮੁਨੀਸ਼ <br/> 08-05-2026
ਜਲੰਧਰ, 7 ਮਈ (ਸ਼ਿਵ)- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ਅਤੇ ਅੰਮਿ੍ਤਸਰ ਵਿਚ ਹੋਏ ਬੰਬ ਧਮਾਕਿਆਂ ਸਬੰਧੀ ਭਾਜਪਾ 'ਤੇ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੇ ਵਿਰੋਧ ਵਿਚ 8 ਮਈ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਚਹਿਰੀ ਚÏਕ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਬਾਅਦ ਦੁਪਹਿਰ 12 ਵਜੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਮੰਗ ਪੱਤਰ ਸÏਾਪਿਆ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਅਤੇ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਵਿਚ ਭਾਜਪਾ ਜਲੰਧਰ ਸ਼ਹਿਰੀ ਦੇ ਸਾਰੇ 18 ਮੰਡਲਾਂ ਦੇ ਵਰਕਰ ਸ਼ਾਮਲ ਹੋਣਗੇ¢ ਇਸ ਮÏਕੇ ਭਾਜਪਾ ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਮਨੀਸ਼ ਵਿਜ, ਕੌਂਸਲਰ ਕੰਵਰ ਸਰਤਾਜ ਸਿੰਘ ਅਤੇ ਪ੍ਰਮੋਦ ਕਸ਼ਯਪ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਨਗਰ ਨਿਗਮ ਨੇ 6 ਨਾਜਾਇਜ਼ ਚਲਦੀਆਂ 6 ਡੇਅਰੀਆਂ ਦੇ ਕੱਟੇ ਚਲਾਨ <br/> ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਰਿਟਾਇਰੀਜ਼ ਐਸੋਸੀਏਸ਼ਨ ਵਲੋਂ ਕਈ ਮੁੱਦਿਆਂ 'ਤੇ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।