12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਹਤ ਬੀਮਾ ਯੋਜਨਾ ਸ੍ਰਬੰਧੀ ਐੱਸ.ਡੀ.ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 17-05-2026
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ)-ਸਿਹਤ ਬੀਮਾ ਯੋਜਨਾ ਸਕੀਮ ਦਾ ਲਾਭ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਤੱਕ ਇਸ ਦਾ ਲਾਭ ਪਹੁੰਚ ਸਕੇ | ਇਹ ਪ੍ਰਗਟਾਵਾ ਅੱਜ ਐਸ.ਡੀ.ਐਮ ਰਣਦੀਪ ਸਿੰਘ ਹੀਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ 'ਚ ਕੀਤਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪਿੰਡਾਂ ਤੇ ਸ਼ਹਿਰਾਂ 'ਚ ਲੱਗ ਰਹੇ ਕੈਂਪ 'ਚ ਜਾ ਕੇ ਆਪਣੇ ਕਾਰਡ ਬਣਾਉਣ ਤਾਂ ਕਿ ਕੋਈ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ | ਇਸ ਮੌਕੇ ਤਹਿਸੀਲਦਾਰ, ਕੈਂਪ ਇੰਚਾਰਜ ਤੇ ਹੋਰ ਅਧਿਕਾਰੀ ਸ਼ਾਮਲ ਸਨ |

ਪਿਛਲੀ ਖ਼ਬਰ ਲੰਮੇ ਸੰਘਰਸ਼ ਤੋਂ ਬਾਅਦ ਪਾਵਰਕਾਮ ਠੇਕਾ ਕਰਮਚਾਰੀ ਦੀ ਹੋਈ ਜਿੱਤ ਅਗਲੀ ਖ਼ਬਰ ਜੀ. ਪੀ. ਐਸ. ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।