11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਥੁਰਾ - ਵਿ੍ੰਦਾਵਨ ਤੇ ਹਰਿਦੁਆਰ - ਰਿਸ਼ੀਕੇਸ਼ ਲਈ ਬੱਸਾਂ 12 ਨੂੰ ਰਵਾਨਾ ਹੋਣਗੀਆਂ

ਫਗਵਾੜਾ, 10 ਅਗਸਤ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 12 ਅਗਸਤ ਨੂੰ ਫਗਵਾੜਾ ਤੋਂ ਮਥੁਰਾ-ਵਿ੍ੰਦਾਵਨ ਤੇ ਹਰਿਦੁਆਰ-ਰਿਸ਼ੀਕੇਸ਼ ਦੇ ਪਵਿੱਤਰ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ | ਜਾਣਕਾਰੀ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ.

ਅਜੀਤ ਡੈਸਕ 11-08-2026
ਫਗਵਾੜਾ, 10 ਅਗਸਤ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 12 ਅਗਸਤ ਨੂੰ ਫਗਵਾੜਾ ਤੋਂ ਮਥੁਰਾ-ਵਿ੍ੰਦਾਵਨ ਤੇ ਹਰਿਦੁਆਰ-ਰਿਸ਼ੀਕੇਸ਼ ਦੇ ਪਵਿੱਤਰ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ | ਜਾਣਕਾਰੀ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਸ਼ਰਧਾਲੂਆਂ ਨੂੰ ਮਥੁਰਾ-ਵਿ੍ੰਦਾਵਨ, ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼, ਸਾਲਾਸਰ ਬਾਲਾਜੀ ਅਤੇ ਹੋਰ ਧਾਰਮਿਕ ਅਸਥਾਨਾਂ ਸਮੇਤ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ |
ਪਿਛਲੀ ਖ਼ਬਰ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਮੇਲਾ 21-22 ਨੂੰ ਅਗਲੀ ਖ਼ਬਰ ਇੰਸੈਂਟਿਵ ਵਿਚ ਕਟੌਤੀ ਦੇ ਰੋਸ ਵਜੋਂ ਆਰ.ਸੀ.ਐਫ. ਦੇ ਕਰਮਚਾਰੀ ਅੱਜ ਕਰਨਗੇ ਰੋਸ ਵਿਖਾਵਾ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।