13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਿ੍ੰਸੀਪਲ ਲਖਵੀਰ ਸਿੰਘ, ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ ਡੀ.ਏ. ਦੇ ਮਾਮਲੇ ’ਤੇ ਹਾਈ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ, ਸਰਕਾਰ ਜਲਦ ਮੁਲਾਜ਼ਮਾਂ ਨੂੰ ਡੀ.ਏ. ਦੀ ਅਦਾਇਗੀ ਕਰੇ-ਸੈਦਪੁਰ, ਦੀਪੇਵਾਲ, ਚੰਦੀ

ਸੁਲਤਾਨਪੁਰ ਲੋਧੀ, 12 ਅਗਸਤ (ਪ. ਪ.)

ਅਜੀਤ ਡੈਸਕ 13-08-2026
ਸੁਲਤਾਨਪੁਰ ਲੋਧੀ, 12 ਅਗਸਤ (ਪ.ਪ.)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੀ ਏ ਦੇ ਮਾਮਲੇ ਸਬੰਧੀ ਸੂਬੇ ਦੇ 7 ਲੱਖ ਦੇ ਕਰੀਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਨੂੰ ਇਤਿਹਾਸਕ ਅਤੇ ਸ਼ਲਾਘਾਯੋਗ ਦੱਸਦਿਆਂ ਸਟੇਟ ਐਵਾਰਡੀ ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ, ਪੀ.ਸੀ.ਪੀ.ਐਲ . ਦੇ ਸਾਬਕਾ ਅਧਿਕਾਰੀ ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਜਲਦ ਤੋਂ ਜਲਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ ਏ ਦੀਆਂ ਕਿਸ਼ਤਾਂ ਬਕਾਏ ਸਮੇਤ ਜਾਰੀ ਕਰੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਸਮੇਂ ਤੋਂ ਮਹਿੰਗਾਈ ਭੱਤਾ ਲੈਣ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਵਾਲੀ ਨੀਤੀ ਅਪਣਾਈ ਹੋਈ ਸੀ |
ਪਿਛਲੀ ਖ਼ਬਰ ਬਲਾਕ ਭੁਲੱਥ ਦੇ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੁਰੰਤ ਠੋਸ ਕਦਮ ਚੁੱਕੇ-ਭਾਕਿਯੂ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।