13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਈ.ਓ. ਰਣਦੀਪ ਸਿੰਘ ਵੜੈਚ ਤਰਨ ਤਾਰਨ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ

ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)-ਨਗਰ ਕੌਂਸਲ ਤਰਨ ਤਾਰਨ ਵਲੋਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਕਾਰਜ ਸਾਧਕ ਅਫ਼ਸਰ (ਈ. ਓ.)

ਅਜੀਤ ਡੈਸਕ 13-08-2026
ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)-ਨਗਰ ਕੌਂਸਲ ਤਰਨ ਤਾਰਨ ਵਲੋਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਕਾਰਜ ਸਾਧਕ ਅਫ਼ਸਰ (ਈ.ਓ.) ਰਣਦੀਪ ਸਿੰਘ ਵੜੈਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਸਬੰਧੀ ਨਗਰ ਕੌਂਸਲ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਰਣਦੀਪ ਸਿੰਘ ਵੜੈਚ ਇਸ ਸਮੇਂ ਨਗਰ ਕੌਂਸਲ ਤਰਨ ਤਾਰਨ ਵਿਖੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਆਪਣੀ ਮੁੱਖ ਜ਼ਿੰਮੇਵਾਰੀ ਦੇ ਨਾਲ-ਨਾਲ ਉਨ੍ਹਾਂ ਨੂੰ ਜੰਡਿਆਲਾ ਗੁਰੂ, ਮਜੀਠਾ ਅਤੇ ਢਿਲਵਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਦਾ ਵੀ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ |
ਪਿਛਲੀ ਖ਼ਬਰ ਐੱਸ.ਪੀ-ਡੀ. ਚੌਧਰੀ ਪਵਨਜੀਤ ਆਜ਼ਾਦੀ ਦਿਹਾੜੇ ’ਤੇ ਕੀਤੇ ਜਾਣਗੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਅਗਲੀ ਖ਼ਬਰ ਗੁਰਜੀਤ ਸਿੰਘ ਵਾਲੀਆ ਦਾ ਅੰਤਿਮ ਸੰਸਕਾਰ 14 ਅਗਸਤ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।