14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੱਲ੍ਹ ਆਜ਼ਾਦੀ ਦਿਵਸ ਮੌਕੇ ਪੂਰੇ ਸਨਮਾਨ ਨਾਲ ਲਹਿਰਾਇਆ ਜਾਵੇਗਾ ਤਿਰੰਗਾ : ਅਸ਼ੋਕ ਸਰੀਨ ਹਿੱਕੀ 15 ਨੂੰ

ਜਲੰਧਰ, 13 ਅਗਸਤ (ਸ਼ਿਵ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਅੱਜ ਭਾਜਪਾ ਦਫ਼ਤਰ ਵਿਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿਚ 14 ਅਗਸਤ ਨੂੰ ਵੰਡ ਤ੍ਰਾਸਦੀ ਦਿਵਸ ਅਤੇ 15 ਅਗਸਤ ਨੂੰ 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਗਈਆਂ।

ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਸ਼ਿਵ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਅੱਜ ਭਾਜਪਾ ਦਫ਼ਤਰ ਵਿਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿਚ 14 ਅਗਸਤ ਨੂੰ ਵੰਡ ਤ੍ਰਾਸਦੀ ਦਿਵਸ ਅਤੇ 15 ਅਗਸਤ ਨੂੰ 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ 14 ਅਗਸਤ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੰਡ ਦਾ ਇਤਿਹਾਸ ਸਾਨੂੰ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਪੇ੍ਰਰਨਾ ਦਿੰਦਾ ਹੈ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਵਿਦਿ ਆਰਥਣਾਂ ਲਈ ਕਰਵਾਇਆ ਓਰੀਐਂਟੇਸ਼ਨ ਪੋ੍ਗਰਾਮ ਅਗਲੀ ਖ਼ਬਰ ਭੁਲੱਥ ਵਿਚ ਬਿਜਲੀ ਸੰਕਟ ਨੇ ਲੋਕਾਂ ਦੇ ਛੁਡਾਏ ਪਸੀਨੇ, ਰਾਤ ਭਰ ਬਿਜਲੀ ਗੁੱਲ ਰਹਿਣ ਮਗਰੋਂ ਦੁਪਹਿਰ ਤੋਂ ਫਿਰ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।